facebook pixel
chevron_right Business
transparent
ਆਲਮੀ ਸਿਨੇਮਾ ਵਿੱਚ ਭਾਰਤੀਆਂ ਲਈ ਅਥਾਹ ਮੌਕੇ: ਰਾਧਿਕਾ ਆਪਟੇ
ਨਵੀਂ ਦਿੱਲੀ, 15 ਸਤੰਬਰ. ਜਲਦੀ ਹੀ ਬੌਲੀਵੁੱਡ ਤੋਂ ਹੌਲੀਵੁੱਡ ਤੱਕ ਦਾ ਸਫ਼ਰ ਤੈਅ ਕਰਨ ਜਾ ਰਹੀ ਅਦਾਕਾਰਾ ਰਾਧਿਕਾ ਆਪਟੇ ਨੇ ਆਲਮੀ ਪੱਧਰ 'ਤੇ ਪਛਾਣ ਬਣਾਉਣ ਵਾਲੀ ਭਾਰਤੀ ਅਦਾਕਾਰਾ ਪ੍ਰਿਅੰਕਾ ਚੋਪੜਾ ਦੀ ਉਸ ਦੀਆਂ ਪ੍ਰਾਪਤੀਆਂ ਲਈ ਸ਼ਲਾਘਾ ਕੀਤੀ ਹੈ। ਆਪਟੇ ਨੇ ਕਿਹਾ ਕਿ ਉਹ ਪ੍ਰਿਅੰਕਾ ਨੂੰ ਕੌਮਾਂਤਰੀ ਪੱਧਰ 'ਤੇ ਮਿਲੇ ਮਾਣ ਦਾ ਦਿਲੋਂ ਸਨਮਾਨ ਕਰਦੀ ਹੈ।
For the best experience use Awesummly app on your Android phone
Awesummly Chrome Extension Awesummly Android App