facebook pixel
chevron_right Entertainment
transparent
ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਕਰਿਸ਼ਮਾ ਤੰਨਾ ਦਾ ਗਲੈਮਰਸ ਲੁੱਕ
ਬਾਲੀਵੁੱਡ ਤੇ ਟੀ. ਅਦਾਕਾਰਾ ਕਰਿਸ਼ਮਾ ਤੰਨਾ ਇਨ੍ਹੀਂ ਦਿਨੀਂ ਟੀ. ਦੇ ਮਸ਼ਹੂਰ ਸ਼ੋਅ 'ਕਯਾਮਤ ਕੀ ਰਾਤ' 'ਚ ਲੀਡ ਅਦਾਕਾਰਾ ਦਾ ਕਿਰਦਾਰ ਨਿਭਾਅ ਰਹੀ ਹੈ। ਉੱਥੇ ਹੀ ਹਾਲ ਹੀ 'ਚ ਕਰਿਸ਼ਮਾ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਕਰਿਸ਼ਮਾ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ। ਕਰਿਸ਼ਮਾ ਦਾ ਇਹ ਅੰਦਾਜ਼ ਫੈਨਜ਼ ਵਲੋਂ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਅਜਿਹਾ ਪਹਿਲੀ ਵਾਰ ਨਹੀਂ, ਇਸ ਤੋਂ ਪਹਿਲਾਂ ਵੀ ਕਰਿਸ਼ਮਾ ਆਪਣੀਆਂ ਤਸਵੀਰਾਂ ਕਰਕੇ ਸੁਰਖੀਆਂ 'ਚ ਰਹੀ ਸੀ।
For the best experience use Awesummly app on your Android phone
Awesummly Chrome Extension Awesummly Android App