facebook pixel
chevron_right Entertainment
transparent
ਜਿਮ ਦੇ ਬਾਹਰ ਹੌਟ ਲੁੱਕ ਦਿੰਦੀ ਨਜ਼ਰ ਆਈ ਕਰੀਨਾ ਕਪੂਰ
ਬਾਲੀਵੁੱਡ ਅਭਿਨੇਤਰੀ ਕਰੀਨਾ ਕਪੂਰ ਅਕਸਰ ਆਪਣੀ ਫਿਟਨੈੱਸ ਅਤੇ ਖੂਬਸੂਰਤੀ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਕਰੀਨਾ ਨੂੰ ਜਿਮ ਦੇ ਬਾਹਰ ਦੇਖਿਆ ਗਿਆ। ਦਰਸਅਲ, ਕਰੀਨਾ ਇਨ੍ਹੀਂ ਦਿਨੀ ਜਿਮ 'ਚ ਖੂਬ ਪਸੀਨਾ ਵਹਾ ਰਹੀ ਹੈ। . ਇਨ੍ਹਾਂ ਤਸਵੀਰਾਂ 'ਚ ਕਰੀਨਾ ਸਪੋਰਟੀ ਲੁੱਕ 'ਚ ਕਾਫੀ ਹੌਟ ਲੱਗ ਰਹੀ ਹੈ। ਇਹ ਤਸਵੀਰਾਂ ਉਦੋਂ ਕਲਿੱਕ ਕੀਤੀਆਂ ਗਈ, ਜਦੋਂ ਉਹ ਜਿਮ 'ਚੋਂ ਬਾਹਰ ਨਿਕਲ ਰਹੀ ਸੀ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਰੀਨਾ ਨੂੰ ਕਈ ਵਾਰ ਜਿਮ ਦੇ ਬਾਹਰ ਕੈਮਰੇ 'ਚ ਕੈਦ ਕੀਤਾ ਜਾ ਚੁੱਕਾ ਹੈ।
For the best experience use Awesummly app on your Android phone
Awesummly Chrome Extension Awesummly Android App