facebook pixel
chevron_right Entertainment
transparent
ਆਯੁਸ਼-ਵਰੀਨਾ ਦੀ ਕੈਮਿਸਟਰੀ ਲੁੱਟ ਰਹੀ ਫੈਨਜ਼ ਦੇ ਦਿਲ, ਨਹੀਂ ਯਕੀਨ ਤਾਂ ਦੇਖੋ ਤਸਵੀਰਾਂ
ਬਾਲੀਵੁੱਡ ਐਕਟਰ ਸਲਮਾਨ ਖਾਨ ਦੇ ਹੋਮ ਪ੍ਰੋਡਕਸ਼ਨ 'ਚ ਬਣੀ ਫਿਲਮ 'ਲਵਰਾਤਰੀ' 5 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ। ਇਨ੍ਹੀਂ ਦਿਨੀਂ ਆਯੁਸ਼ ਸ਼ਰਮਾ ਤੇ ਵਰੀਨਾ ਫਿਲਮ ਦੀ ਜ਼ਬਰਦਸਤ ਪ੍ਰਮੋਸ਼ਨ ਕਰ ਰਹੇ ਹਨ। ਹਾਲ ਹੀ 'ਚ ,ਦੋਵਾਂ ਦੀਆਂ ਖਾਸ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਦੋਵੇਂ ਬੇਹੱਦ ਖਾਸ ਕੈਮਿਸਟਰੀ 'ਚ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਆਯੁਸ਼ ਤੇ ਵਰੀਨਾ ਇਸ ਫਿਲਮ ਨਾਲ ਬਾਲੀਵੁੱਡ ਡੈਬਿਊ ਕਰਨ ਜਾ ਰਹੇ ਹਨ। ਫਿਲਮ ਦੇ ਟਰੇਲਰ ਤੇ ਗੀਤਾਂ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
For the best experience use Awesummly app on your Android phone
Awesummly Chrome Extension Awesummly Android App