facebook pixel
chevron_right Entertainment
transparent
ਈਸ਼ਾ ਗੁਪਤਾ ਸ਼ੇਅਰ ਕੀਤੀਆਂ ਬੋਲਡ ਤਸਵੀਰਾਂ, ਦਿਖਾਈ ਹੌਟਨੈੱਸ
ਬਾਲੀਵੁੱਡ ਅਦਾਕਾਰਾ ਈਸ਼ਾ ਗੁਪਤਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ। ਉਸ ਨੇ ਇਸ ਦੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਈਸ਼ਾ ਗੁਪਤਾ ਕਈ ਵਾਰ ਅਜਿਹੇ ਫੋਟੋਸ਼ੂਟ ਕਰਵਾ ਚੁੱਕੀ ਹੈ। ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।
For the best experience use Awesummly app on your Android phone
Awesummly Chrome Extension Awesummly Android App