facebook pixel
chevron_right Entertainment
transparent
Box Office : 100 ਕਰੋੜ ਦੇ ਕਲੱਬ 'ਚ ਸ਼ਾਮਿਲ ਹੋਣ ਵਾਲੀ 9ਵੀਂ ਫਿਲਮ ਬਣੀ 'ਸਤ੍ਰੀ'
ਰਾਜਕੁਮਾਰ ਰਾਓ ਅਤੇ ਸ਼ਰਧਾ ਕਪੂਰ ਸਟਾਰਰ ਫਿਲਮ 'ਸਤ੍ਰੀ' ਇਨ੍ਹੀਂ ਦਿਨੀਂ ਬਾਕਸ ਆਫਿਸ 'ਤੇ ਕਾਫੀ ਚਰਚਾ 'ਚ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਪਹਿਲੇ ਹਫਤੇ 60.39 ਕਰੋੜ, ਦੂਜੇ ਹਫਤੇ 35.14 ਕਰੋੜ ਅਤੇ ਤੀਜੇ ਹਫਤੇ ਸ਼ੁੱਕਰਵਾਰ 2.14 ਕਰੋੜ, ਸ਼ਨੀਵਾਰ 3.76 ਕਰੋੜ ਦੀ ਕਮਾਈ ਕਰ ਲਈ ਹੈ। ਫਿਲਮ ਨੇ ਕੁੱਲ ਮਿਲਾ ਕੇ 16 ਦਿਨਾਂ 'ਚ 101.43 ਕਰੋੜ ਦਾ ਕਾਰੋਬਾਰ ਕੀਤਾ ਹੈ। ਉੱਥੇ ਹੀ ਇਹ ਫਿਲਮ 100 ਕਰੋੜ ਦੇ ਕਲੱਬ 'ਚ ਸ਼ਾਮਿਲ ਹੋਣ ਵਾਲੀ ਸਾਲ 2018 ਦੀ 9ਵੀ ਫਿਲਮ ਬਣ ਗਈ ਹੈ।
For the best experience use Awesummly app on your Android phone
Awesummly Chrome Extension Awesummly Android App