facebook pixel
chevron_right Top
transparent
ਕਾਰ ਸੇਵਾ ਦੇ ਨਾਂ 'ਤੇ ਢਾਹੀ ਜਾਣੀ ਸੀ ਸ਼੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਦਰਸ਼ਨੀ ਡਿਓੜੀ ( ਦੇਖੋ ਵੀਡਿਓ ਰਿਪੋਰਟ)
ਜ਼ਿਕਰਯੋਗ ਹੈ ਕਿ ਦਰਬਾਰ ਸਾਹਿਬ ਦੀ ਇਸ ਪੁਰਾਤਨ ਡਿਓੜੀ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਪੋਤਰੇ ਕੰਵਰ ਨੌਨਿਹਾਲ ਸਿੰਘ ਨੇ ਬਣਵਾਇਆ ਸੀ। ਸੰਗਤ ਦੇ ਰੋਹ ਨੂੰ ਦੇਖਦਿਆਂ ਹੋਇਆਂ ਮੌਕੇ 'ਤੇ ਪੁਰਾਤਨ ਦਰਸ਼ਨੀ ਡਿਓੜੀ ਨੂੰ ਢਾਹੁਣ ਦਾ ਕੰਮ ਰੋਕ ਦਿੱਤਾ ਗਿਆ ਤੇ ਇਹ ਸਾਰਾ ਮਾਮਲਾ ਸ਼ੋ੍ਰਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਤੇ ਸਕੱਤਰ ਰੂਪ ਸਿੰਘ ਦੇ ਧਿਆਨ ਵਿਚ ਲਿਆਉਣ 'ਤੇ ਦਰਸ਼ਨੀ ਡਿਓੜੀ ਨੂੰ ਢਾਹੁਣ 'ਤੇ ਰੋਕ ਲਗਾ ਦਿੱਤੀ ਗਈ।
For the best experience use Awesummly app on your Android phone
Awesummly Chrome Extension Awesummly Android App