facebook pixel
chevron_right Entertainment
transparent
ਆਲੀਆ ਨੇ ਰਣਬੀਰ ਨਾਲ ਸ਼ੇਅਰ ਕੀਤੀ ਇਹ ਖਾਸ ਤਸਵੀਰ
ਆਲੀਆ ਭੱਟ ਅਤੇ ਰਣਬੀਰ ਕਪੂਰ ਦੇ ਅਫੇਅਰ ਦੇ ਚਰਚੇ ਫਿਲਮੀ ਗਲਿਆਰੇ 'ਚ ਕਾਫੀ ਚਰਚਾ 'ਚ ਹਨ। ਖਾਸ ਗੱਲ ਇਹ ਹੈ ਕਿ ਦੋਵੇਂ ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਜ਼ਿਆਦਾ ਇਕੱਠੇ ਨਜ਼ਰ ਆ ਰਹੇ ਹਨ। ਹਾਲ ਹੀ 'ਚ ਆਲੀਆ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਐਤਵਾਰ ਨੂੰ ਬੇਹੱਦ ਖਾਸ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਰਣਬੀਰ ਆਪਣੀ ਕਥਿਤ ਬੁਆਏਫਰੈਂਡ ਰਣਬੀਰ ਕਪੂਰ ਅਤੇ ਨਿਰਦੇਸ਼ਕ ਅਯਾਨ ਮੁਖਰਜ਼ੀ ਨਾਲ ਨਜ਼ਰ ਆ ਰਹੇ ਹਨ। ਆਲੀਆ ਨੇ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ, "the one with all the joy"।
For the best experience use Awesummly app on your Android phone
Awesummly Chrome Extension Awesummly Android App