facebook pixel
chevron_right Top
transparent
ਗਿਆਨੀ ਗੁਰਬਚਨ ਸਿੰਘ ਨੂੰ ਹਟਾਉਣ ਲਈ ਸਿੱਖ ਜਥੇਬੰਦੀਆਂ ਨੇ ਕਮੇਟੀ ਪ੍ਰਧਾਨ ਨੂੰ ਮੰਗ ਪੱਤਰ ਦਿੱਤਾ
September 16, 2018 | By ਨਰਿੰਦਰ ਪਾਲ ਸਿੰਘ। ਜਥੇਬੰਦੀਆਂ ਦੀ ਆਮਦ ਨੂੰ ਵੇਖਦਿਆਂ ਇੱਕ ਏ.ਸੀ.ਪੀ. ਦੀ ਅਗਵਾਈ ਹੇਠ ਵੱਡੀ ਗਿਣਤੀ ਵਰਦੀ ਤੇ ਸਿਵਲ ਕਪੜਿਆਂ ਵਿੱਚ ਪੁਲਿਸ ਮੁਲਾਜਮ ਤਾਇਨਾਤ ਸਨ।ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਵੱਡੀ ਗਿਣਤੀ ਟਾਸਕ ਫੋਰਸ ਦੇ ਜਵਾਨ ਤੇ ਪਰਕਰਮਾ ਦੇ ਸੇਵਾਦਾਰ ਰਾਖਵੇਂ ਰੱਖੇ ਹੋਏ ਸਨ ਜਿਨ੍ਹਾਂ ਦੀ ਅਗਵਾਈ ਲਈ ਤਿੰਨ ਵਧੀਕ ਮੈਨੇਜਰ ਹਾਜਰ ਸਨ। (1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ (2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।
For the best experience use Awesummly app on your Android phone
Awesummly Chrome Extension Awesummly Android App