facebook pixel
chevron_right Entertainment
transparent
ਗ੍ਰੀਸ 'ਚ ਛੁੱਟੀਆਂ ਦਾ ਆਨੰਦ ਮਾਣਦੀ ਨਜ਼ਰ ਆਈ ਨੇਹਾ ਭਸੀਨ
ਬਾਲੀਵੁੱਡ ਗਾਇਕਾ ਨੇਹਾ ਭਸੀਨ ਇਨ੍ਹੀਂ ਦਿਨੀਂ ਗ੍ਰੀਸ 'ਚ ਛੁੱਟੀਆਂ ਦਾ ਆਨੰਦ ਮਨਾ ਰਹੀ ਹੈ। ਹਾਲ ਹੀ 'ਚ ਨੇਹਾ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ 'ਤੇ ਵੈਕੇਸ਼ਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਨੇਹਾ ਬਿਕਨੀ 'ਚ ਬੇਹੱਦ ਹੌਟ ਲੱਗ ਰਹੀ ਹੈ। ਨੇਹਾ ਦਾ ਇਹ ਅੰਦਾਜ਼ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। . ਨੇਹਾ ਆਪਣੀ ਫਿੱਟਨੈੱਸ ਨੂੰ ਲੈ ਕੇ ਕਾਫੀ ਐਕਟਿਵ ਰਹਿੰਦੀ ਹੈ। ਉੱਥੇ ਹੀ ਨੇਹਾ ਨੇ ਆਪਣੀ ਸਰੀਰ 'ਤੇ ਕਈ ਜਗ੍ਹਾ ਟੈਟੂ ਬਣਵਾਏ ਹਨ।
For the best experience use Awesummly app on your Android phone
Awesummly Chrome Extension Awesummly Android App