facebook pixel
chevron_right Entertainment
transparent
'ਠਗਸ...' ਤੋਂ ਪ੍ਰਭਾਵਿਤ ਨਹੀਂ ਹੋਈ 'ਬਧਾਈ ਹੋ', 23ਵੇਂ ਦਿਨ ਕਮਾਏ ਇੰਨੇ ਕਰੋੜ
ਬਾਲੀਵੁੱਡ ਅਭਿਨੇਤਾ ਆਯੁਸ਼ਮਾਨ ਖੁਰਾਣਾ ਨੇ ਦੁਸ਼ਹਿਰੇ 'ਤੇ ਰਿਲੀਜ਼ ਹੋਈ ਫਿਲਮ 'ਬਧਾਈ ਹੋ' ਨਾਲ ਦਿਖਾ ਦਿੱਤਾ ਹੈ ਕਿ ਉਹ ਵੀ ਬਾਕਸ ਆਫਿਸ 'ਤੇ 100 ਕਰੋੜੀ ਫਿਲਮ ਦੇਣ ਦੀ ਹਿੰਮਤ ਰੱਖਦੇ ਹਨ। ਜੇਕਰ ਉਨ੍ਹਾਂ ਨੂੰ ਸ਼ਾਨਦਾਰ ਸਕ੍ਰਿਪਟ ਮਿਲੇ ਤਾਂ ਉਹ ਆਪਣੇ ਦਮ 'ਤੇ ਪ੍ਰਸ਼ੰਸਕਾਂ ਨੂੰ ਸਿਨੇਮਾਘਰਾਂ ਤੱਕ ਲਿਜਾ ਸਕਦੇ ਹਨ। ਹਾਲਾਂਕਿ ਇਹ ਗੱਲ ਕੋਈ ਨਹੀਂ ਜਾਣਦਾ ਸੀ ਕਿ ਆਯੁਸ਼ਮਾਨ ਬਾਲੀਵੁੱਡ ਦੇ ਸਭ ਤੋਂ ਵੱਡੇ ਸੁਪਰਸਟਾਰ ਆਮਿਰ ਖਾਨ ਨੂੰ ਵੀ ਬਾਕਸ ਆਫਿਸ 'ਤੇ ਟੱਕਰ ਦੇਣ ਦੀ ਹਿੰਮਤ ਰੱਖਦੇ ਹਨ।
For the best experience use Awesummly app on your Android phone
Awesummly Chrome Extension Awesummly Android App