facebook pixel
chevron_right Sports
transparent
ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਫਾਈਨਲ ਟੀ-20 ਕੌਮਾਂਤਰੀ ਕ੍ਰਿਕਟ ਮੈਚ ਅੱਜ
ਭਾਰਤੀ ਟੀਮ ਭਲਕੇ ਐਤਵਾਰ ਨੂੰ ਇੱਥੇ ਵੈਸਟਇੰਡੀਜ਼ ਖ਼ਿਲਾਫ਼ ਹੋਣ ਵਾਲਾ ਤੀਜਾ ਤੇ ਆਖ਼ਰੀ ਟੀ-20 ਕੌਮਾਂਤਰੀ ਕ੍ਰਿਕਟ ਮੈਚ ਜਿੱਤ ਕੇ ਕਲੀਨ ਸਵੀਪ ਕਰਨ ਦੇ ਇਰਾਦੇ ਨਾਲ ਮੈਦਾਨ 'ਚ ਉਤਰੇਗੀ ਜਦੋਂਕਿ ਮੇਜ਼ਬਾਨ ਟੀਮ ਆਪਣੀ ਬੈਂਚ ਸਟਰੈਂਥ ਨੂੰ ਵੀ ਅਜ਼ਮਾਉਣਾ ਚਾਹੇਗੀ। ਚੇਨੱਈ ਦੇ ਕ੍ਰਿਕਟ ਪ੍ਰਸੰਸਕਾਂ ਨੂੰ ਹਾਲਾਂਕਿ ਮਹਿੰਦਰ ਸਿੰਘ ਧੋਨੀ ਦੀ ਘਾਟ ਜ਼ਰੂਰ ਰੜਕੇਗੀ ਜੋ ਟੀ-20 ਟੀਮ ਦਾ ਹਿੱਸਾ ਨਹੀਂ ਹੈ।
For the best experience use Awesummly app on your Android phone
Awesummly Chrome Extension Awesummly Android App